Tarksheel Path Sep 16
- Hits: 2622
ਇਸ ਵਾਰ ਦੀ ਇਹ 6ਵੀਂ ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ 19 (ਸ਼ਨੀਵਾਰ) ਤੇ 20 (ਐਂਤਵਾਰ) ਅਕਤੂਬਰ 2024 ਨੂੰ ਹੋ ਰਹੀ ਹੈ। ਇਸ ਪ੍ਰੀਖਿਆ ਦਾ ਉਦੇਸ਼ ਵਿਦਿਆਰਥੀਆਂ ਦਾ ਸੋਚਣ ਢੰਗ ਵਿਗਿਆਨਕ ਬਣਾਉਣ, ਭਾਰਤ ਦੇ ਸ਼ਾਨਾਮੱਤੇ ਇਤਿਹਾਸ ਤੋਂ ਜਾਣੂੰ ਕਰਾਉਣ ਤੇ ਫਿਲਮੀ ਨਾਇਕਾਂ ਦੀ ਬਜਾਏ ਦੇਸ਼ ਲਈ ਕੁਰਬਾਨ ਹੋਣ ਵਾਲ਼ੇ ਸਮਾਜ ਦੇ ਅਸਲ ਨਾਇਕਾਂ ਦੇ ਰੁਬਰੂ ਕਰਵਾਉਣਾ ਹੈ। ਅਕਤੂਬਰ 2024 ਵਿੱਚ ਹੋਣ ਵਾਲੀ ਮਿਡਲ ਤੇ ਸੈਕੰਡਰੀ ਵਿਭਾਗਾਂ ਦੀ ਪ੍ਰੀਖਿਆ ਰਜਿਸਟ੍ਰੇਸ਼ਨ ਮਿਤੀ 30 ਸਤੰਬਰ ਹੈ। ਆਓ, ਇਸ ਵਾਸਤੇ ਨੇੜਲੀ ਤਰਕਸ਼ੀਲ ਇਕਾਈ ਨਾਲ ਸੰਪਰਕ ਕਰਕੇ ਵਿਦਿਅਰਥੀਆਂ ਤੇ ਸਮਾਜ ਦੇ ਚੰਗੇਰੇ ਭਵਿੱਖ ਲਈ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਚੇਤਨਾ ਪ੍ਰੀਖਿਆ ਦਾ ਹਿੱਸਾ ਬਣਾਈਏ। ਇਸ ਦੀ ਇਥੇ ਜਾ ਕੇ ਰਜਿਸਟ੍ਰੇਸ਼ਨ ਕਰਵਾ ਸਕਦੇ ਹੋ।
ਵੱਲੋਂ;
ਤਰਕਸ਼ੀਲ ਸੁਸਾਇਟੀ ਪੰਜਾਬ
ਮੋਬਾ. 9501006626, 9872874620