- Details
- Hits: 34
ਤਰਕਸ਼ੀਲ ਸੁਸਾਇਟੀ ਪੰਜਾਬ ਦੀ ਇਕਾਈ ਮੁਹਾਲੀ ਨੇ ਲੈਕ. ਸੁਰਜੀਤ ਸਿੰਘ ਨੂੰ ਜਥੇਬੰਦਕ ਮੁਖੀ ਚੁਣਿਆ
ਮੋਹਾਲੀ,18 ਮਾਰਚ (ਗੋਰਾ ਹੁਸ਼ਿਆਰਪੁਰੀ); ਤਰਕਸ਼ੀਲ ਸੁਸਾਇਟੀ ਮੋਹਾਲੀ ਦਾ ਸਾਲਾਨਾ ਇਜਲਾਸ ਬਲੌਂਗੀ ਸਥਿਤ ਸ਼ਹੀਦ ਭਗਤ ਸਿੰਘ ਲਾਇਬ੍ਰੇਰੀ ਵਿਖੇ ਹੋਇਆ, ਇਜਲਾਸ ਦੀ ਸ਼ੁਰੂਆਤ ਜਰਨੈਲ ਕ੍ਰਾਂਤੀ ਵਲੋ ਜੋਨ ਆਗੂ ਅਤੇ ਚੋਣ ਅਧਿਕਾਰੀ ਸ਼ੈਲਿੰਦਰ ਸਰਹਾਲੀ ਜੀ ਦਾ ਸੁਆਗਤ ਕਰਦਿਆਂ ਕੀਤੀ ਗਈ | ਇਸ ਦੇ ਬਾਅਦ ਲੰਘੇ
Read more: ਤਰਕਸ਼ੀਲ ਸੁਸਾਇਟੀ ਪੰਜਾਬ ਦੀ ਇਕਾਈ ਮੁਹਾਲੀ ਨੇ ਲੈਕ. ਸੁਰਜੀਤ ਸਿੰਘ ਨੂੰ ਜਥੇਬੰਦਕ ਮੁਖੀ ਚੁਣਿਆ
- Details
- Hits: 187
ਕ੍ਰਿਸ਼ਨ ਬਰਗਾੜੀ ਯਾਦਗਾਰੀ ਸਨਮਾਨ ਇਤਿਹਾਸਕਾਰ ਸੁਭਾਸ਼ ਪਰਿਹਾਰ ਨੂੰ
ਪਲਸ ਮੰਚ ਦੇ ਪ੍ਰਧਾਨ ਅਮੋਲਕ ਸਿੰਘ ਹੋਣਗੇ ਸਮਾਗਮ ਦੇ ਮੁੱਖ ਬੁਲਾਰੇ
ਬਰਨਾਲਾ, 28 ਜਨਵਰੀ 2025 (ਸੁਮੀਤ ਅੰਮ੍ਰਿਤਸਰ): ਤਰਕਸ਼ੀਲ ਸੁਸਾਇਟੀ ਪੰਜਾਬ ਦੀ ਸੂਬਾ ਵਰਕਿੰਗ ਕਮੇਟੀ ਦੀ ਮੀਟਿੰਗ ਸੁਸਾਇਟੀ ਦੇ ਮੁੱਖ ਦਫਤਰ ਤਰਕਸ਼ੀਲ ਭਵਨ, ਬਰਨਾਲਾ ਵਿਖੇ ਸੂਬਾਈ ਜੱਥੇਬੰਦਕ ਮੁਖੀ ਮਾਸਟਰ ਰਾਜਿੰਦਰ ਭਦੌੜ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ 23 ਫਰਵਰੀ ਐਤਵਾਰ ਨੂੰ ਕ੍ਰਿਸ਼ਨ ਬਰਗਾੜੀ
Read more: ਕ੍ਰਿਸ਼ਨ ਬਰਗਾੜੀ ਯਾਦਗਾਰੀ ਸਨਮਾਨ ਇਤਿਹਾਸਕਾਰ ਸੁਭਾਸ਼ ਪਰਿਹਾਰ ਨੂੰ
- Details
- Hits: 630
ਮਾਲਵਿੰਦਰ ਸਿੰਘ ਮਾਲੀ ਦੀ ਗ੍ਰਿਫਤਾਰੀ ਵਿਚਾਰ ਪ੍ਰਗਟਾਵੇ ਦੀ ਆਜ਼ਾਦੀ ਉਤੇ ਫਾਸ਼ੀਵਾਦੀ ਹਮਲਾ: ਤਰਕਸ਼ੀਲ ਸੁਸਾਇਟੀ
ਧਾਰਾ 196, 299 ਤਹਿਤ ਦਰਜ ਕੇਸ ਰੱਦ ਕਰਕੇ ਬਿਨਾਂ ਸ਼ਰਤ ਰਿਹਾਅ ਕਰਨ ਦੀ ਕੀਤੀ ਮੰਗ
ਬਰਨਾਲਾ 18 ਸਤੰਬਰ 2024 (ਸੁਮੀਤ ਸਿੰਘ); ਤਰਕਸ਼ੀਲ ਸੁਸਾਇਟੀ ਪੰਜਾਬ ਨੇ ਟਿੱਪਣੀਕਾਰ ਮਾਲਵਿੰਦਰ ਸਿੰਘ ਮਾਲੀ ਨੂੰ ਤੱਥਾਂ ਦੀ ਜਾਂਚ ਪੜਤਾਲ ਕੀਤੇ ਬਗੈਰ ਪੰਜਾਬ ਪੁਲੀਸ ਵਲੋਂ ਧਾਰਾ 196, 299 ਤਹਿਤ ਗ੍ਰਿਫ਼ਤਾਰ ਕਰਨ ਦਾ ਸਖ਼ਤ ਵਿਰੋਧ ਕਰਦਿਆਂ ਇਸ ਕਾਰਵਾਈ ਨੂੰ ਕੌਮੀ ਪੱਧਰ ਤੇ ਫ਼ਿਰਕੂ ਹਕੂਮਤਾਂ ਵਲੋਂ ਫ਼ਿਰਕੂ
- Details
- Hits: 668
ਸੈਮੂਅਲ ਮਸੀਹ ਦੀ ਭੂਤ ਪ੍ਰੇਤ ਕੱਢਣ ਨਾਂ ’ਤੇ ਹੱਤਿਆ ਕਰਨ ਵਾਲੇ ਤਾਂਤਰਿਕ ਪਾਦਰੀ ਸਮੇਤ ਸਾਰੇ ਦੋਸ਼ੀਆਂ ਨੂੰ ਤੁਰੰਤ ਗ੍ਰਿਫਤਾਰ ਕੀਤਾ ਜਾਵੇ – ਤਰਕਸ਼ੀਲ ਸੁਸਾਇਟੀ
-ਪੰਜਾਬ ਵਿੱਚ ਅੰਧ ਵਿਸ਼ਵਾਸ਼ ਰੋਕੂ ਕਾਨੂੰਨ ਪਾਸ ਕਰਨ ਦੀ ਵੀ ਕੀਤੀ ਮੰਗ-
ਬਰਨਾਲਾ, 25 ਅਗਸਤ 2024 (ਸੁਮੀਤ ਸਿੰਘ); ਤਰਕਸ਼ੀਲ ਸੁਸਾਇਟੀ ਪੰਜਾਬ ਨੇ ਜ਼ਿਲਾ ਗੁਰਦਾਸਪੁਰ ਅਧੀਨ ਥਾਣਾ ਧਾਰੀਵਾਲ ਦੇ ਪਿੰਡ ਸਿੰਘਪੁਰਾ ਦੇ ਨੌਜਵਾਨ ਸੈਮੂਅਲ ਮਸੀਹ ਨੂੰ ਅਖੌਤੀ ਭੂਤ ਪ੍ਰੇਤ ਕੱਢਣ ਦੀ ਆੜ ਹੇਠ ਕੁੱਟ ਕੁੱਟ ਕੇ ਜਾਨੋਂ ਮਾਰਨ ਦੀ ਵਹਿਸ਼ੀ ਘਟਨਾ ਦੀ ਸਖਤ ਨਿਖੇਧੀ ਕਰਦਿਆਂ ਪਾਦਰੀ ਸਮੇਤ ਸਾਰੇ
- Details
- Hits: 690
ਸਰਕਾਰੀ ਮੁਲਾਜ਼ਮਾਂ ਉਤੇ ਆਰ ਐਸ ਐਸ ਦੀਆਂ ਗਤੀਵਿਧੀਆਂ ਵਿੱਚ ਸ਼ਾਮਿਲ ਹੋਣ ‘ਤੇ ਲੱਗੀ ਰੋਕ ਹਟਾਉਣ ਦਾ ਤਰਕਸ਼ੀਲ ਸੁਸਾਇਟੀ ਵੱਲੋਂ ਡਟਵਾਂ ਵਿਰੋਧ
ਅੰਮ੍ਰਿਤਸਰ, 24 ਜੁਲਾਈ 2024 (ਸੁਮੀਤ ਅੰਮ੍ਰਿਤਸਰ); ਤਰਕਸ਼ੀਲ ਸੁਸਾਇਟੀ ਪੰਜਾਬ ਨੇ ਮੋਦੀ ਸਰਕਾਰ ਵੱਲੋਂ ਪਿਛਲੇ 58 ਸਾਲਾਂ ਤੋਂ ਸਰਕਾਰੀ ਮੁਲਾਜ਼ਮਾਂ ਉਤੇ ਆਰ ਐਸ ਐਸ ਦੀਆਂ ਗਤੀਵਿਧੀਆਂ ਅਤੇ ਮੀਟਿੰਗਾਂ ਵਿੱਚ ਹਿੱਸਾ ਲੈਣ ‘ਤੇ ਲੱਗੀ ਪਾਬੰਦੀ ਨੂੰ ਹਟਾਉਣ ਦੇ ਫੈਸਲੇ ਨੂੰ ਗੈਰ ਸੰਵਿਧਾਨਕ, ਫਿਰਕੂ ਅਤੇ ਦੇਸ਼ ਵਿਰੋਧੀ ਕਰਾਰ