• Home
  • About Us
  • Challenge
  • News
  • Articles
  • Books
  • Magazine
  • Hindi
  • Tarksheel TV
  • Web Links
  • State Executive
  • Zone
  • Contact Us
Tarksheel
TARKSHEEL

ਸ਼ਹੀਦ ਭਗਤ ਸਿੰਘ

ਸਾਡਾ ਕੁਦਰਤ ਵਿੱਚ ਯਕੀਨ ਹੈ ਤੇ ਸਮੁੱਚੀ ਤਰੱਕੀ ਦਾ ਨਿਸ਼ਾਨਾ ਮਨੁੱਖ ਦਾ ਕੁਦਰਤ ਉੱਤੇ ਆਪਣੀ ਸੇਵਾ ਵਾਸਤੇ ਗ਼ਲਬਾ ਪਾਉਣਾ ਹੈ। ਇਸਦੇ ਪਿਛੇ ਕੋਈ ਸੁਚੇਤ ਚਾਲਕ ਸ਼ਕਤੀ ਨਹੀਂ। ਇਹੋ ਸਾਡਾ ਫ਼ਲਸਫਾ ਹੈ।

ਸ਼ਹੀਦ ਭਗਤ ਸਿੰਘ

ਹੁਣ ਤੁਸੀਂ ਘਰ ਬੈਠੇ ਹੀ ਆਪਣੀਆ ਮਨ ਪਸੰਦ ਤਰਕਸ਼ੀਲ ਪੁਸਤਕਾਂ, ਤਰਕਸ਼ੀਲ ਮੈਗਜੀਨ, ਤਰਕਸ਼ੀਲ ਕਲੰਡਰ ਅਤੇ ਲੜੀਵਾਰ ਤਰਕ ਦੀ ਸਾਣ 'ਤੇ ਦੇ ਸੀ.ਡੀ. ਜਾਂ ਡੀ.ਵੀ.ਡੀ. ਸੈੱਟ, ਈ. ਮੇਲ ਭੇਜ ਕੇ ਜਾਂ ਫੋਨ ਕਰਕੇ ਵੀ.ਪੀ.ਪੀ. ਰਾਹੀਂ ਮੰਗਵਾ ਸਕਦੇ ਹੋ. ਇਸ ਵਾਸਤੇ ਅਪਣਾ ਪਤਾ ਤੇ ਫੋਨ ਨੰਬਰ ਜਰੂਰ ਭੇਜੋ ਜਾਂ ਲਿਖਵਾਓ.

ਸਾਡਾ ਪਤਾ:

e-mail: tarkshiloffice@gmail.com   

Ph. 01679-241466, Cell. 98769 53561

 

ਅਰੁੰਧਤੀ ਰਾਏ ਵਰਗੀਆਂ ਆਵਾਜ਼ਾਂ ਅਤੇ ਲੋਕਾਂ ਤੋਂ ਖ਼ੌਫ਼ ਖਾਂਦੀ ਹੈ ਸੱਤਾ : ਭਾਸ਼ਾ ਸਿੰਘ

Details
Hits: 1387
ਅਰੁੰਧਤੀ ਰਾਏ ਵਰਗੀਆਂ ਆਵਾਜ਼ਾਂ ਅਤੇ ਲੋਕਾਂ ਤੋਂ ਖ਼ੌਫ਼ ਖਾਂਦੀ ਹੈ ਸੱਤਾ: ਭਾਸ਼ਾ ਸਿੰਘ        
ਜਲੰਧਰ ਵਿਖੇ ਹੋਈ ਲੋਕ ਵਿਰੋਧੀ ਕਾਲੇ ਕਾਨੂੰਨਾਂ ਵਿਰੁੱਧ ਸੂਬਾ ਕਨਵੈਨਸਨ

ਜਲੰਧਰ, 21 ਜੁਲਾਈ (ਸੁਮੀਤ ਸਿੰਘ) : “ਮੌਜੂਦਾ ਸਰਕਾਰ ਬਾਰੇ ਕਮਜੋ਼ਰ ਹੋਣ ਦਾ ਭਰਮ ਨਹੀਂ ਪਾਲਣਾ ਚਾਹੀਦਾ। ਇਹ ਪਹਿਲਾਂ ਤੋਂ ਵੀ ਵੱਡਾ ਹਮਲਾ ਕਰੇਗੀ। ਅਰੁੰਧਤੀ ਰਾਏ ਇਸ ਦਾ ਪ੍ਰਤੀਕ ਹੈ ਕਿ ਮੁਸ਼ਕਲ ਹਾਲਾਤਾਂ ਵਿਚ ਲੜਨਾ, ਲਿਖਣਾ, ਬੋਲਣਾ ਤੇ ਮੁਸਕਰਾਉਣਾ ਕਿਵੇਂ ਹੈ। ਸੱਤਾ ਇਸੇ ਮੁਸਕਰਾਹਟ ਤੋਂ ਡਰਦੀ ਹੈ।

Read more: ਅਰੁੰਧਤੀ ਰਾਏ ਵਰਗੀਆਂ ਆਵਾਜ਼ਾਂ ਅਤੇ ਲੋਕਾਂ ਤੋਂ ਖ਼ੌਫ਼ ਖਾਂਦੀ ਹੈ ਸੱਤਾ : ਭਾਸ਼ਾ ਸਿੰਘ

powered by social2s

ਨਵੇਂ ਫੌਜਦਾਰੀ ਕਾਨੂੰਨਾਂ ਵਿਰੁੱਧ ਜਨਤਕ ਜਮਹੂਰੀ ਜਥੇਬੰਦੀਆਂ ਵਲੋਂ ਵਿਆਪਕ ਵਿਰੋਧ ਦਾ ਫੈਸਲਾ

Details
Hits: 1463

ਨਵੇਂ ਫੌਜਦਾਰੀ ਕਾਨੂੰਨਾਂ ਵਿਰੁੱਧ ਜਨਤਕ ਜਮਹੂਰੀ ਜਥੇਬੰਦੀਆਂ ਵਲੋਂ ਵਿਆਪਕ ਵਿਰੋਧ ਦਾ ਫੈਸਲਾ

ਲੋਕ ਵਿਰੋਧੀ ਫੌਜਦਾਰੀ ਕਾਨੂੰਨਾਂ ਵਿਰੁੱਧ 21 ਜੁਲਾਈ ਨੂੰ ਜਲੰਧਰ ਵਿਖੇ ਸੂਬਾਈ ਸਾਂਝੀ ਕਨਵੈਨਸ਼ਨ ਦਾ ਸੱਦਾ

ਬਰਨਾਲਾ, 27 ਜੂਨ (ਹਰਚੰਦ ਭਿੰਡਰ): ਉੱਘੀ ਲੇਖਿਕਾ ਅਰੁੰਧਤੀ ਰੌਇ ਅਤੇ ਪ੍ਰੋ.ਸ਼ੇਖ ਸ਼ੌਕਤ ਹੁਸੈਨ ਵਿਰੁੱਧ ਕੇਸ ਦੀ ਤਿਆਰੀ ਅਤੇ ਨਵੇਂ ਲਾਗੂ ਹੋ ਰਹੇ ਫੌਜਦਾਰੀ ਕਾਨੂੰਨਾਂ ਖਿਲਾਫ਼ ਜਨਤਕ ਲਾਮਬੰਦੀ ਹਿਤ ਜਮਹੂਰੀ ਅਧਿਕਾਰ ਸਭਾ ਤੇ ਤਰਕਸ਼ੀਲ ਸੁਸਾਇਟੀ ਪੰਜਾਬ ਦੇ ਸੱਦੇ ਉੱਤੇ  ਤਰਕਸ਼ੀਲ ਭਵਨ ਬਰਨਾਲਾ ਵਿਖੇ ਪੰਜਾਬ

Read more: ਨਵੇਂ ਫੌਜਦਾਰੀ ਕਾਨੂੰਨਾਂ ਵਿਰੁੱਧ ਜਨਤਕ ਜਮਹੂਰੀ ਜਥੇਬੰਦੀਆਂ ਵਲੋਂ ਵਿਆਪਕ ਵਿਰੋਧ ਦਾ ਫੈਸਲਾ

powered by social2s

ਬਰਨਾਲਾ ਵਿਖੇ ਹੋਈ ਤਰਕਸ਼ੀਲ ਸੁਸਾਇਟੀ ਪੰਜਾਬ ਦੀ ਦੋ ਰੋਜ਼ਾ ਸੂਬਾਈ ਇਕੱਤਰਤਾ

Details
Hits: 2003

ਬਰਨਾਲਾ ਵਿਖੇ ਹੋਈ ਤਰਕਸ਼ੀਲ ਸੁਸਾਇਟੀ ਪੰਜਾਬ ਦੀ ਸੂਬਾਈ ਇਕੱਤਰਤਾ

ਤਰਕਸ਼ੀਲ ਸੁਸਾਇਟੀ ਪੰਜਾਬ ਨੇ ਕੀਤੀ ਧਰਮ ਨੂੰ ਰਾਜਨੀਤੀ ਤੋਂ ਵੱਖ ਕਰਨ ਮੰਗ

ਬਰਨਾਲਾ 7 ਅਪ੍ਰੈਲ (ਸੁਮੀਤ ਅੰਮ੍ਰਿਤਸਰ ); ਤਰਕਸ਼ੀਲ ਸੁਸਾਇਟੀ ਪੰਜਾਬ ਦੀ ਦੋ ਰੋਜ਼ਾ ਸੂਬਾਈ ਸਾਲਾਨਾ ਇਕੱਤਰਤਾ ਦੇ ਦੂਸਰੇ ਦਿਨ ਹੋਏ ਦੋ ਸ਼ੈਸ਼ਨਾਂ ਵਿੱਚ ਤਰਕਸ਼ੀਲ ਕਾਰਕੁਨਾਂ ਵਿਚ ਚਿੰਤਨ, ਅਧਿਐਨ ਅਤੇ ਸਵੈ ਚਿੰਤਨ ਕਰਨ ਦੀ ਲੋੜ ਸਬੰਧੀ ਅਤੇ ਸਮਾਜ ਵਿਚ ਦਿਨੋਂ ਦਿਨ ਵੱਧ ਰਹੇ ਮਾਨਸਿਕ ਰੋਗਾਂ

Read more: ਬਰਨਾਲਾ ਵਿਖੇ ਹੋਈ ਤਰਕਸ਼ੀਲ ਸੁਸਾਇਟੀ ਪੰਜਾਬ ਦੀ ਦੋ ਰੋਜ਼ਾ ਸੂਬਾਈ ਇਕੱਤਰਤਾ

powered by social2s

ਜਨਤਕ ਜਮਹੂਰੀ ਜਥੇਬੰਦੀਆਂ ਵਲੋਂ ਧਾਰਾ 295ਏ ਅਤੇ ਹੋਰ ਕਾਲੇ ਕਾਨੂੰਨਾਂ ਵਿਰੁੱਧ ਸੰਘਰਸ਼ ਦਾ ਐਲਾਨ

Details
Hits: 2485

ਜਨਤਕ ਜਮਹੂਰੀ ਜਥੇਬੰਦੀਆਂ ਵਲੋਂ ਧਾਰਾ 295ਏ ਅਤੇ ਹੋਰ ਕਾਲੇ ਕਾਨੂੰਨਾਂ ਵਿਰੁੱਧ ਸੰਘਰਸ਼ ਦਾ ਐਲਾਨ

  • ਕੇਸ ਰੱਦ ਕਰਾਉਣ ਲਈ ਮੁੱਖ ਮੰਤਰੀ ਨੂੰ ਸਾਂਝਾ ਵਫਦ ਮਿਲਕੇ ਦਰਜ ਕੀਤੇ ਕੇਸ ਵਾਪਸ ਲੈਣ ਦੀ ਕੀਤੀ ਜਾਵੇਗੀ ਮੰਗ
  • 27 ਫਰਵਰੀ ਨੂੰ ਜਲੰਧਰ ਵਿੱਚ ਸਾਂਝੀ ਕਨਵੈਨਸ਼ਨ ਤੇ ਰੋਸ ਮੁਜ਼ਾਹਰਾ ਕੀਤਾ ਜਾਵੇਗਾ.

ਲੁਧਿਆਣਾ, 5 ਫਰਵਰੀ 2024 (ਸੁਮੀਤ ਸਿੰਘ): ਅੱਜ ਇੱਥੇ ਜਮਹੂਰੀ ਅਧਿਕਾਰ ਸਭਾ ਪੰਜਾਬ ਅਤੇ ਤਰਕਸ਼ੀਲ ਸੁਸਾਇਟੀ ਪੰਜਾਬ ਦੇ ਸਾਂਝੇ ਸੱਦੇ ਤੇ ਬੀਬੀ ਅਮਰ ਕੌਰ ਯਾਦਗਾਰ ਹਾਲ ਵਿਖੇ ਪੰਜਾਬ ਦੀਆਂ ਜਨਤਕ ਜਮਹੂਰੀ, ਬੁੱਧੀਜੀਵੀ, ਤੇ ਸਾਹਿਤਕ-ਸੱਭਿਆਚਾਰਕ ਜਥੇਬੰਦੀਆਂ ਦੇ ਨੁਮਾਇੰਦਿਆਂ ਦੀ ਸਾਂਝੀ ਮੀਟਿੰਗ ਪ੍ਰੋਫੈਸਰ

Read more: ਜਨਤਕ ਜਮਹੂਰੀ ਜਥੇਬੰਦੀਆਂ ਵਲੋਂ ਧਾਰਾ 295ਏ ਅਤੇ ਹੋਰ ਕਾਲੇ ਕਾਨੂੰਨਾਂ ਵਿਰੁੱਧ ਸੰਘਰਸ਼ ਦਾ ਐਲਾਨ

powered by social2s

ਤਰਕਸ਼ੀਲ ਆਗੂ ਆਤਮਾ ਸਿੰਘ ਦਾ ਸ਼ਰਧਾਂਜਲੀ ਸਮਾਗਮ ਪ੍ਰਭਾਵਸ਼ਾਲੀ ਰਿਹਾ

Details
Hits: 1495

ਤਰਕਸ਼ੀਲ ਆਗੂ ਆਤਮਾ ਸਿੰਘ ਦਾ ਸ਼ਰਧਾਂਜਲੀ ਸਮਾਗਮ ਪ੍ਰਭਾਵਸ਼ਾਲੀ ਰਿਹਾ

ਲੁਧਿਆਣਾ, 4 ਫਰਵਰੀ 2024 (ਹਰਚੰਦ ਭਿੰਡਰ): ਅੱਜ ਐਤਵਾਰ ਨੂੰ ਗਦਰੀ ਬਾਬਾ ਭਾਨ ਸਿੰਘ ਸੁਨੇਤ ਯਾਦਗਾਰੀ ਭਵਨ ਵਿੱਚ ਤਰਕਸ਼ੀਲ ਆਗੂ ਆਤਮਾ ਸਿੰਘ ਦੀ ਯਾਦ ਵਿੱਚ ਸ਼ਰਧਾਂਜਲੀ ਸਮਾਗਮ ਹੋਇਆ. ਇਸ ਸਮੇਂ ਸਟੇਜ ਸਕੱਤਰ ਜਸਵੰਤ ਸਿੰਘ ਜੀਰਖ਼ ਨੇ ਕਿਹਾ ਕਿ ਤਰਕਸ਼ੀਲ ਸੁਸਾਇਟੀ ਪੰਜਾਬ ਦੇ ਜੋਨ ਲੁਧਿਆਣਾ ਦੇ ਸਾਥੀ

Read more: ਤਰਕਸ਼ੀਲ ਆਗੂ ਆਤਮਾ ਸਿੰਘ ਦਾ ਸ਼ਰਧਾਂਜਲੀ ਸਮਾਗਮ ਪ੍ਰਭਾਵਸ਼ਾਲੀ ਰਿਹਾ

powered by social2s
  1. ਤਰਕਸ਼ੀਲ ਆਗੂਆਂ ਖ਼ਿਲਾਫ਼ 295 ਏ ਦੇ ਕੇਸ ਫੌਰੀ ਤੌਰ ਤੇ ਰੱਦ ਕਰਨ ਦੀ ਮੰਗ: ਤਰਕਸ਼ੀਲ
  2. ਤਰਕਸ਼ੀਲ ਸੁਸਾਇਟੀ ਪੰਜਾਬ ਵਿੱਚ ਅੰਧ ਵਿਸ਼ਵਾਸ ਰੋਕੂ ਕਾਨੂੰਨ ਲਾਗੂ ਕਰਵਾਉਣ ਲਈ ਸੰਘਰਸ਼ ਤੇਜ ਕਰੇਗੀ
  3. ਮੁੱਖ ਮੰਤਰੀ ਤੀਰਥ ਯੋਜਨਾ ਜਨਤਕ ਸਰਮਾਏ ਦੀ ਬਰਬਾਦੀ: ਤਰਕਸ਼ੀਲ
  4. ਤਰਕਸ਼ੀਲ ਸੁਸਾਇਟੀ ਪੰਜਾਬ ਦੇ ਜ਼ੋਨ ਲੁਧਿਆਣਾ ਦੀ ਛਿਮਾਹੀ ਇਕੱਤਰਤਾ ਹੋਈ

Page 3 of 53

  • 1
  • 2
  • 3
  • 4
  • 5
  • 6
  • 7
  • 8
  • 9
  • 10

Other Links

  • Video
  • Old Magazine Punjabi
  • Old Magazine Hindi

ਡਾ. ਅਬਰਾਹਮ ਟੀ. ਕਾਵੂਰ

ਜਿਹੜਾ ਆਪਣੇ ਚਮਤਕਾਰਾਂ ਦੀ ਪੜਤਾਲ ਦੀ ਆਗਿਆ ਨਹੀਂ ਦਿੰਦਾ, ਉਹ ਫਰੇਬੀ ਹੈ। ਜਿਸ ਵਿੱਚ ਚਮਤਕਾਰਾਂ ਦੀ ਪੜਤਾਲ ਕਰਨ ਦਾ ਹੌਂਸਲਾ ਨਹੀਂ ਹੁੰਦਾ, ਉਹ ਲਾਈਲੱਗ ਹੁੰਦਾ ਹੈ। ਜਿਹੜਾ ਬਗੈਰ ਪੜਤਾਲ ਤੋਂ ਹੀ ਵਿਸ਼ਵਾਸ ਕਰਦਾ ਹੈ, ਉਹ ਮੂਰਖ ਹੁੰਦਾ ਹੈ।

ਡਾ. ਅਬਰਾਹਮ ਟੀ. ਕਾਵੂਰ

ਸੂਚਨਾ

ਤਰਕਸ਼ੀਲ ਸੁਸਾਇਟੀ ਪੰਜਾਬ (ਰਜਿ:) ਦੇ ਨਾਲ ਸੰਬਧਤ ਦੇਸ਼-ਵਿਦੇਸ਼ ਦੇ ਸਮੂਹ ਆਹੁਦੇਦਾਰਾਂ, ਮੈਂਬਰਾਂ ਅਤੇ ਸਹਿਯੋਗੀਆਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਆਪਣੀ ਇਕਾਈ ਅਤੇ ਜੋਨ ਦੀਆਂ ਸਰਗਰਮੀਆਂ ਜਾਂ ਤਰਕਸ਼ੀਲਤਾ ਨਾਲ ਸਬੰਧਤ ਲੇਖ ਜਾਂ ਹੋਰ ਸਮਗਰੀ ਇਸ ਮੇਲ ਤੇ ਭੇਜੋ ਤਾਂ ਕਿ ਇਸ ਨੂੰ ਸਮੇਂ ਸਿਰ ਵੈਬ ਸਾਈਟ ’ਤੇ ਅੱਪਲੋਡ ਕੀਤਾ ਜਾ ਸਕੇ. ਇਹ ਵੀ ਦੱਸਿਆ ਜਾਵੇ ਕਿ ਤੁਸੀਂ ਕਿਸ ਜੋਨ ਜਾਂ ਇਕਾਈ ਨਾਲ ਸਬੰਧਤ ਹੋ.

harchandbhinder@yahoo.in