- Details
- Hits: 896
ਤਰਕਸ਼ੀਲ ਸੁਸਾਇਟੀ ਪੰਜਾਬ ਦੇ ਜ਼ੋਨ ਲੁਧਿਆਣਾ ਦੀ ਛਿਮਾਹੀ ਇਕੱਤਰਤਾ 26 ਨਵੰਬਰ ਨੂੰ
ਲੁਧਿਆਣਾ, 5 ਨਵੰਬਰ (ਹਰਚੰਦ ਭਿੰਡਰ): ਤਰਕਸ਼ੀਲ ਸੁਸਾਇਟੀ ਪੰਜਾਬ (ਜ਼ੋਨ ਲੁਧਿਆਣਾ) ਦੀ ਮੀਟਿੰਗ ਅੱਜ ਜ਼ੋਨ ਜਥੇਬੰਦਕ ਮੁੱਖੀ ਜਸਵੰਤ ਜੀਰਖ ਦੀ ਪ੍ਰਧਾਨਗੀ ਹੇਠ ਜ਼ੋਨ ਦਫਤਰ ਨੇੜੇ ਬੱਸ ਸਟੈਂਡ ਲੁਧਿਆਣਾ ਵਿੱਖੇ ਹੋਈ. ਜਿਸ ਵਿੱਚ ਜ਼ੋਨ ਅਹੁਦੇਦਾਰਾਂ ਤੋਂ ਇਲਾਵਾ ਜੋਨ ਦੀਆਂ ਸਾਰੀਆਂ
Read more: ਤਰਕਸ਼ੀਲ ਸੁਸਾਇਟੀ ਪੰਜਾਬ ਦੇ ਜ਼ੋਨ ਲੁਧਿਆਣਾ ਦੀ ਛਿਮਾਹੀ ਇਕੱਤਰਤਾ 26 ਨਵੰਬਰ ਨੂੰ
- Details
- Hits: 831
ਬਾਗੇਸ਼ਵਰ ਧਾਮ ਦੇ ਢੌਂਗੀ ਬਾਬੇ ਧਿਰੇਂਦਰ ਸ਼ਾਸਤਰੀ ਨੂੰ ਚਣੌਤੀ
ਅਖੌਤੀ ਦੈਵੀ ਸ਼ਕਤੀ ਦੇ ਅਡੰਬਰ ਰਾਹੀਂ ਲੋਕਾਂ ਨੂੰ ਗੁੰਮਰਾਹ ਕਰਨਾ ਬੰਦ ਕਰੇ
ਲੁਧਿਆਣਾ, 24 ਅਕਤੂਬਰ (ਹਰਚੰਦ ਭਿੰਡਰ ); ਚਰਚਿਤ ਬਾਗੇਸ਼ਵਰ ਧਾਮ ਵਾਲੇ ਢੌਂਗੀ ਬਾਬਾ ਧਿਰੇਂਦਰ ਸ਼ਾਸਤਰੀ ਜੋ ਲੋਕਾਂ ਦੇ ਦੁੱਖ ਕਸ਼ਟ, ਬਿਮਾਰੀਆਂ ਆਦਿ ਆਪਣੀ ਚਮਤਕਾਰੀ ਗੈਬੀ ਸ਼ਕਤੀ ਨਾਲ ਨਿਵਾਰਨ ਦੇ ਦਾਅਵੇ ਕਰਕੇ ਸਮਾਜ ਵਿੱਚ ਗੁੰਮਰਾਹਕੁੰਨ ਪ੍ਰਚਾਰ ਕਰਕੇ ਅੰਧਵਿਸਵਾਸ ਫੈਲਾ ਰਿਹਾ ਹੈ, ਨੂੰ ਤਰਕਸ਼ੀਲ
Read more: ਬਾਗੇਸ਼ਵਰ ਧਾਮ ਦੇ ਢੌਂਗੀ ਬਾਬੇ ਧਿਰੇਂਦਰ ਸ਼ਾਸਤਰੀ ਨੂੰ ਚਣੌਤੀ
- Details
- Hits: 802
ਤਰਕਸ਼ੀਲ ਸੁਸਾਇਟੀ ਪੰਜਾਬ ਵੱਲੋਂ ਬਾਗੇਸ਼ਵਰ ਧਾਮ ਦੇ ਬਾਬੇ ਨੂੰ ਖੁੱਲ੍ਹੀ ਚੁਣੌਤੀ
ਅਖੌਤੀ ਦੈਵੀ ਸ਼ਕਤੀ ਸਿੱਧ ਕਰਕੇ ਪੰਜ ਲੱਖ ਰੁਪਏ ਦਾ ਇਨਾਮ ਜਿੱਤਣ ਦਾ ਸੱਦਾ
ਅੰਮ੍ਰਿਤਸਰ, 23 ਅਕਤੂਬਰ 2023 (ਸੁਮੀਤ ਸਿੰਘ); ਤਰਕਸ਼ੀਲ ਸੁਸਾਇਟੀ ਪੰਜਾਬ ਦੀ ਸੂਬਾ ਕਮੇਟੀ ਨੇ ਧਾਰਮਿਕ ਆਸਥਾ ਦੀ ਆੜ ਹੇਠ ਭੋਲੇ ਭਾਲੇ ਲੋਕਾਂ ਵਿਚ ਅੰਧ ਵਿਸ਼ਵਾਸ ਅਤੇ ਧਾਰਮਿਕ ਕੱਟੜਤਾ ਫੈਲਾਉਣ ਵਾਲੇ ਮੱਧ ਪ੍ਰਦੇਸ਼ ਦੇ ਬਾਗੇਸ਼ਵਰ ਧਾਮ ਦੇ ਢੋਂਗੀ ਬਾਬੇ
Read more: ਤਰਕਸ਼ੀਲ ਸੁਸਾਇਟੀ ਪੰਜਾਬ ਵੱਲੋਂ ਬਾਗੇਸ਼ਵਰ ਧਾਮ ਦੇ ਬਾਬੇ ਨੂੰ ਖੁੱਲ੍ਹੀ ਚੁਣੌਤੀ
- Details
- Hits: 799
ਤਰਕਸ਼ੀਲ ਸੁਸਾਇਟੀ ਨੇ ਚੇਤਨਾ ਪਰਖ ਪ੍ਰੀਖਿਆ ਦਾ ਨਤੀਜਾ ਐਲਾਨਿਆ
ਹਰ ਜਮਾਤ 'ਚੋਂ ਪਹਿਲੇ ਤਿੰਨ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦਾ 16 ਨਵੰਬਰ ਨੂੰ ਤਰਕਸ਼ੀਲ ਭਵਨ ਬਰਨਾਲਾ ਵਿਖੇ ਸਨਮਾਨ ਕੀਤਾ ਜਾਵੇਗਾ
ਅੰਮ੍ਰਿਤਸਰ 15 ਅਕਤੂਬਰ (ਸੁਮੀਤ ਸਿੰਘ): ਵਿਦਿਆਰਥੀਆਂ ਵਿਚ ਵਿਗਿਆਨਕ ਚੇਤਨਾ ਵਿਕਸਤ ਕਰਨ ਦੇ ਮਕਸਦ ਨੂੰ ਲੈ ਕੇ ਪੰਜਾਬ ਦੇ ਸਕੂਲਾਂ ਵਿਚ 2-3 ਸਤੰਬਰ ਅਤੇ 6 ਅਕਤੂਬਰ ਨੂੰ ਦੋ ਪੜਾਵਾਂ ਵਿੱਚ ਕਰਵਾਈ ਗਈ ਪੰਜਵੀਂ ਸੂਬਾਈ ਵਿਦਿਆਰਥੀ ਚੇਤਨਾ ਪਰਖ
Read more: ਤਰਕਸ਼ੀਲ ਸੁਸਾਇਟੀ ਨੇ ਚੇਤਨਾ ਪਰਖ ਪ੍ਰੀਖਿਆ ਦਾ ਨਤੀਜਾ ਐਲਾਨਿਆ
ਤਰਕਸ਼ੀਲ ਸੁਸਾਇਟੀ ਵਲੋਂ ਖੰਨੇ ਦੇ ਮਾਸੂਮ ਰਵੀ ਰਾਜ ਦੀ ਬਲੀ ਲਈ ਜ਼ਿੰਮੇਵਾਰ ਤਾਂਤਰਿਕ ਨੂੰ ਤੁਰੰਤ ਗ੍ਰਿਫਤਾਰ ਕਰਨ ਦੀ ਮੰਗ
- Details
- Hits: 750
ਤਰਕਸ਼ੀਲ ਸੁਸਾਇਟੀ ਵਲੋਂ ਖੰਨੇ ਦੇ ਮਾਸੂਮ ਰਵੀ ਰਾਜ ਦੀ ਬਲੀ ਲਈ ਜ਼ਿੰਮੇਵਾਰ ਤਾਂਤਰਿਕ ਨੂੰ ਤੁਰੰਤ ਗ੍ਰਿਫਤਾਰ ਕਰਨ ਦੀ ਮੰਗ
ਬਰਨਾਲਾ, 6 ਅਕਤੂਬਰ (ਸੁਮੀਤ ਸਿੰਘ): ਤਰਕਸ਼ੀਲ ਸੁਸਾਇਟੀ ਪੰਜਾਬ ਨੇ ਖੰਨਾ ਨੇੜਲੇ ਪਿੰਡ ਅਲੌੜ ਵਿਖੇ ਇਕ ਵਿਅਕਤੀ ਵਲੋਂ ਕਿਸੇ ਦੇਵੀ ਦੇਵਤੇ ਦੀ ਪੂਜਾ ਹੇਠ ਤਾਂਤਰਿਕ ਦੇ ਕਹਿਣ 'ਤੇ ਚਾਰ ਸਾਲਾ ਮਾਸੂਮ ਲੜਕੇ ਰਵੀ ਰਾਜ ਦੀ ਬੜੀ ਬੇਰਹਿਮੀ ਨਾਲ ਹੱਤਿਆ ਕਰਕੇ