- Details
- Hits: 2536
ਗੁੱਤਾਂ ਕੱਟਣ ਦੀਆਂ ਘਟਨਾਵਾਂ ਸਮਾਜ ਦੀ ਬਿਮਾਰ ਮਾਨਸਿਕਤਾ: ਡਾ. ਮਜੀਦ ਅਜਾਦ
ਮਾਲੇਰਕੋਟਲਾ, 9 ਅਗਸਤ(ਸਰਾਜ ਸੰਧੂ): ਪਿਛਲੇ ਕੁਝ ਦਿਨਾਂ ਤੋਂ ਦੇਸ ਦੇ ਵੱਖ ਵੱਖ ਸੂਬਿਆਂ ਜਿਨਾਂ ਵਿੱਚ ਹੁਣ ਪੰਜਾਬ ਵੀ ਸ਼ਾਮਿਲ ਹੋ ਗਿਆ ਹੈ ਔਰਤਾਂ ਦੀਆਂ ਗੁੱਤਾਂ ਕੱਟਣ ਦੀਆਂ ‘ਸ਼ੱਕੀ ਘਟਨਾਵਾਂ’ ਬਾਰੇ ਗੱਲ ਕਰਦਿਆਂ ਤਰਕਸ਼ੀਲ ਸੁਸਾਇਟੀ ਪੰਜਾਬ ਦੀ ਇਕਾਈ ਮਾਲੇਰਕੋਟਲਾ ਦੇ ਜੱਥੇਬੰਦਕ ਮੁਖੀ ਡਾ. ਮਜੀਦ
Read more: ਗੁੱਤਾਂ ਕੱਟਣ ਦੀਆਂ ਘਟਨਾਵਾਂ ਸਮਾਜ ਦੀ ਬਿਮਾਰ ਮਾਨਸਿਕਤਾ: ਡਾ.ਮਜੀਦ ਅਜਾਦ
- Details
- Hits: 2338
ਵਾਲ ਕੱਟਣ ਦੀਆਂ ਘਟਨਾਵਾਂ ਪਿੱਛੇ ਕੋਈ ਗੈਬੀ ਸ਼ਕਤੀ ਕਾਰਜਸ਼ੀਲ ਨਹੀਂ: ਵਾਕਫ਼
ਸ੍ਰੀ ਮੁਕਤਸਰ ਸਾਹਿਬ, 6 ਅਗਸਤ (ਬੂਟਾ ਸਿੰਘ ਵਾਕਫ਼): ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਵਾਪਰ ਰਹੀਆਂ ਵਾਲ ਕੱਟਣ ਦੀਆਂ ਘਟਨਾਵਾਂ ਪਿੱਛੇ ਕੋਈ ਗੈਬੀ ਸ਼ਕਤੀ ਕੰਮ ਨਹੀਂ ਕਰ ਰਹੀ ਹੈ ਸਗੋਂ ਕੁਝ ਚਾਲਬਾਜ਼ ਅਤੇ ਬਿਮਾਰ ਮਾਨਸਿਕਤਾ ਵਾਲੇ ਲੋਕ ਹੀ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦੇ ਕੇ ਲੋਕਾਂ ਵਿਚ
Read more: ਵਾਲ ਕੱਟਣ ਦੀਆਂ ਘਟਨਾਵਾਂ ਪਿੱਛੇ ਕੋਈ ਗੈਬੀ ਸ਼ਕਤੀ ਕਾਰਜਸ਼ੀਲ ਨਹੀਂ: ਵਾਕਫ਼
- Details
- Hits: 2558
ਮੌਤ ਉਪਰੰਤ ਜਸਕਰਨ ਸਿੰਘ ਦਾ ਸਰੀਰ ਮੈਡੀਕਲ ਖੋਜਾਂ ਲਈ ਦਾਨ
ਮਾਲੇਰਕੋਟਲਾ, 26 ਜੁਲਾਈ (ਡਾ. ਮਜੀਦ ਅਜਾਦ): ਤਰਕਸ਼ੀਲ ਸੁਸਾਇਟੀ ਪੰਜਾਬ ਵਲੋਂ ਸ਼ੁਰੂ ਕੀਤੀ ਸਰੀਰ-ਦਾਨ ਦੀ ਲਹਿਰ ਤਹਿਤ ਬਹੁਤ ਸਾਰੇ ਲੋਕ ਮੌਤ ਉਪਰੰਤ ਆਪਣੇ ਸਰੀਰ ਨੂੰ ਮੈਡੀਕਲ ਖੋਜਾਂ ਵਾਸਤੇ ਦਾਨ ਕਰਨ ਦੀ ਪਿਰਤ ਵਿੱਚ ਸ਼ਾਮਲ ਹੋਕੇ ਵਿਗਿਆਨ ਦੇ ਵਾਧੇ ਵਿੱਚ ਯੋਗਦਾਨ ਪਾਉਣ ਲਈ ਅੱਗੇ ਆ ਰਹੇ ਹਨ. ਇਸੇ ਲੜੀ
- Details
- Hits: 2661
ਸਲਾਨਾ ਤਰਕਸ਼ੀਲ ਸਮਾਗਮ ਦੀਆਂ ਤਿਆਰੀਆਂ ਸ਼ੁਰੂ
ਸਰ੍ਹੀ (ਕੈਨੇਡਾ) 24 ਜੁਲਾਈ (ਨਿਰਮਲ ਕਿੰਗਰਾ): ਬੀਤੇ ਸ਼ਨੀਵਾਰ ਨੂੰ ਤਰਕਸ਼ੀਲ ਸਭਿਆਚਾਰਕ ਸੁਸਾਇਟੀ ਆਫ਼ ਕੈਨੇਡਾ ਦੀ ਮੀਟਿੰਗ ਬਾਈ ਅਵਤਾਰ ਦੀ ਪ੍ਰਧਾਨਗੀ ਹੇਠ ਪ੍ਰੋਗਰੈਸਿਵ ਕਲਚਰਲ ਸੈਂਟਰ ਸਰ੍ਹੀ ਵਿਖੇ ਕੀਤੀ ਗਈ ਜਿਸ ਵਿੱਚ ਸੁਸਾਇਟੀ ਵੱਲੋਂ ਕਰਵਾਏ ਜਾਂਦੇ ਸਲਾਨਾ ਤਰਕਸ਼ੀਲ ਸਮਾਗਮ ਦੀ ਤਿਆਰੀ ਸਬੰਧੀ
- Details
- Hits: 2635
ਸਹੌੜਾਂ ਵਿਖੇ ਤਰਕ ਅਪਣਾਓ-ਅੰਧਵਿਸ਼ਵਾਸ ਭਜਾਓ ਪ੍ਰੋਗਰਾਮ ਕੀਤਾ
ਖਰੜ, 22 ਜੁਲਾਈ (ਕੁਲਵਿੰਦਰ ਨਗਾਰੀ) : ਤਰਕਸ਼ੀਲ਼ਾਂ ਨੇ ਪਿਛਲੇ ਤੀਹ ਸਾਲਾਂ ਦੌਰਾਨ ਮਾਨਸਿਕ ਰੋਗਾਂ ਦੇ ਹਜਾਰਾਂ ਕੇਸ ਹੱਲ ਕਰਕੇ ਸਾਬਤ ਕੀਤਾ ਕਿ ਭੂਤ-ਪ੍ਰੇਤਾਂ, ਜਿੰਨਾਂ-ਚੁੜੇਲਾਂ, ਆਤਮਾਵਾਂ ਆਦਿ ਦੀ ਕੋਈ ਹੋਂਦ ਨਹੀਂ ਹੁੰਦੀ. ਕਿਸੇ ਨੂੰ ਦੰਦਲ਼-ਦੌਰਾ ਪੈਣਾ, ਅਖੌਤੀ ਪੀਰ ਜਾਂ ਮਾਤਾ ਦੇ ਨਾਂ ਉੱਤੇ ਖੇਡਣਾ, ਸਿਰ ਘੁੰਮਾਉਣਾ ਆਦਿ ਪਿੱਛੇ
Read more: ਸਹੌੜਾਂ ਵਿਖੇ ਤਰਕ ਅਪਣਾਓ-ਅੰਧਵਿਸ਼ਵਾਸ ਭਜਾਓ ਪ੍ਰੋਗਰਾਮ ਕੀਤਾ