- Details
- Hits: 2178
ਕਰੋਨਾ ਮਹਾਮਾਰੀ ਦਾ ਇਲਾਜ ਅਤੇ ਬਾਬਿਆਂ ਦੇ ਖੋਖਲੇ ਦਾਅਵੇ (ਚਰਚਾ: ਡਾ. ਦਲੇਰ ਸਿੰਘ ਮੁਲਤਾਨੀ)
- Details
- Hits: 2105
ਉੱਤਰੀ ਭਾਰਤ ਦੇ ਤਰਕਸ਼ੀਲਾਂ ਦੀ ਦੋ ਦਿਨਾਂ ਦੀ ਸ਼ਾਂਝੀ ਵਰਕਸ਼ਾਪ 7 - 8 ਦਸੰਬਰ 2024 ਨੂੰ ਤਰਕਸ਼ੀਲ ਭਵਨ ਬਰਨਾਲਾ (ਪੰਜਾਬ) ਵਿਖੇ ਹੋਵੇਗੀ। ਇਸ ਵਰਕਸ਼ਾਪ ਦੀ ਰਜਿਸਟ੍ਰੇਸ਼ਨ ਫੀਸ 600 ਰੁਪਏ ਪ੍ਰਤੀ ਵਿਆਕਤੀ ਹੋਵੇਗੀ ਤੇ ਤਰਕਸ਼ੀਲ ਸੁਸਾਇਟੀ ਪੰਜਾਬ ਦੇ ਮੈਂਬਰਾਂ ਤੋਂ 300 ਰੁਪਏ ਪ੍ਰਤੀ ਮੈਂਬਰ ਰਜਿਸਟੇਸ਼ਨ ਫੀਸ ਲਈ ਜਾਵੇਗੀ।
ਵੱਲੋਂ;
ਤਰਕਸ਼ੀਲ ਸੁਸਾਇਟੀ ਪੰਜਾਬ